Proverbs 20:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।