Proverbs 20:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।