Proverbs 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?