Proverbs 20:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਜਿਹੜਾ ਨਿਆਉਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਸੱਭੋ ਬੁਰਿਆਈ ਫਟਕ ਸੁੱਟਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।