Proverbs 21:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਙੁ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।