Proverbs 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਦਾ ਜੀ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।