Proverbs 21:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਭਈ ਦੁਸ਼ਟ ਤਾਂ ਵਿਨਾਸ ਲਈ ਢਹਿ ਪੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।