Proverbs 21:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਆਉਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।