Proverbs 21:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਠਿਕਾਣਾ ਭੂਤਨਿਆਂ ਵਿੱਚ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।