Proverbs 21:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ। ਜਿਹੜਾ ਮੈ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।