Proverbs 21:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਲਈ ਦੁਸ਼ਟ ਪ੍ਰਾਸਚਿਤ ਹੈ, ਅਤੇ ਸਚਿਆਰ ਦੇ ਥਾਂ ਛਲੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।