Proverbs 21:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਝਗੜਾਲੂ ਅਤੇ ਝੱਲੀ ਤੀਵੀਂ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।