Proverbs 21:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।