Proverbs 21:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਪੁਰਸ਼ ਬਲਵਾਨਾਂ ਦੇ ਨਗਰ ਉੱਤੇ ਚੜ੍ਹਾਈ ਕਰਦਾ ਹੈ, ਅਤੇ ਉਹ ਦੇ ਭੋਰੋਸੇ ਦੇ ਬਲ ਨੂੰ ਹੇਠਾਂ ਲਾਹ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।