Proverbs 21:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੰਕਾਰੀ ਅਤੇ ਅਭਮਾਨੀ, ਉਹ ਦਾ ਨਾਂ ਮਖੌਲੀਆ ਹੈ, ਉਹ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।