Proverbs 21:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਤਾਂ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁਕਦਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।