Proverbs 21:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਦਾ ਚੜ੍ਹਾਵਾ ਘਿਣਾਉਣਾ ਹੈ, ਕਿੰਨਾ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।