Proverbs 21:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਮਨੁੱਖ ਆਪਣਾ ਮੁਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਰਾਹ ਨੂੰ ਕਾਇਮ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।