Proverbs 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉੱਦਮੀ ਦੀਆਂ ਜੁਗਤਾਂ ਨਿਰੀਆਂ ਵਾਫ਼ਰੀ ਵੱਲ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।