Proverbs 21:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਝੂਠੀ ਜੀਭ ਨਾਲ ਖਜ਼ਾਨਾ ਬਣਾਉਣਾ ਮੌਤ ਦੇ ਭਾਲਣ ਵਾਲਿਆਂ ਦਾ ਉੱਠਦਾ ਸਾਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।