Proverbs 21:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦਾ ਉਪੱਦਰ ਓਹਨਾਂ ਨੂੰ ਹੂੰਝ ਲੈ ਜਾਵੇਗਾ, ਕਿਉਂ ਜੋ ਉਹ ਨਿਆਉਂ ਕਰਨ ਤੋਂ ਮੁੱਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।