Proverbs 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਦੋਸ਼ੀ ਮਨੁੱਖ ਦਾ ਰਾਹ ਵਿੰਗਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।