Proverbs 21:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਰਹਿਣਾ ਹੀ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।