Proverbs 22:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਦਿਲ ਦੀ ਸਫ਼ਾਈ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ੍ਹ ਦਯਾਵਾਨ ਹਨ, ਪਾਤਸ਼ਾਹ ਉਹ ਦਾ ਮਿੱਤ੍ਰ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।