Proverbs 22:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਨਿਗਾਹ ਗਿਆਨ ਦੀ ਰੱਛਿਆ ਕਰਦੀ ਹੈ, ਪਰ ਛਲੀਏ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।