Proverbs 22:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਆਸਲੀ ਆਖਦਾ ਹੈ ਭਈ ਬਾਹਰ ਤਾਂ ਸ਼ੀਂਹ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਵਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!