Proverbs 22:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਾਈ ਤੀਵੀਂ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਨਾਲ ਯਹੋਵਾਹ ਨਰਾਜ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।