Proverbs 22:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜ ਦੀ ਛਿਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।