Proverbs 22:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਥਵਾ ਧਨਵਾਨ ਨੂੰ ਦਿੰਦਾ ਹੈ ਉਹ ਥੁੜ ਨੂੰ ਹੀ ਜਾਣੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।