Proverbs 22:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਕੰਨ ਧਰ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਚਿੱਤ ਲਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,