Proverbs 22:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤਾਂ ਮਨ ਭਾਉਣੀ ਗੱਲ ਹੈ ਜੋ ਤੂੰ ਆਪਣੇ ਵਿੱਚ ਓਹਨਾਂ ਦੀ ਪਾਲਨ ਕਰੇਂ ਅਤੇ ਓਹ ਸਭ ਤੇਰੇ ਬੁੱਲ੍ਹਾਂ ਉੱਤੇ ਤਿਆਰ ਰਹਿਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।