Proverbs 22:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਜਤਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।