Proverbs 22:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?