Proverbs 22:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।