Proverbs 22:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕ੍ਰੋਧੀ ਦਾ ਮੇਲੀ ਨਾ ਬਣੀਂ ਅਤੇ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,