Proverbs 22:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਤੇ ਐਉਂ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।