Proverbs 22:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਹੱਥ ਮਾਰਦੇ ਅਤੇ ਕਰਜਾਈ ਦੇ ਜ਼ਾਮਨ ਬਣਦੇ ਹਨ, ਤੂੰ ਓਹਨਾਂ ਦੇ ਵਿੱਚ ਨਾ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।