Proverbs 22:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਕੋਈ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਕਿਉਂ ਖਿੱਚ ਲੈ ਜਾਵੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।