Proverbs 22:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਪੁਰਾਣੇ ਠੱਡੇ ਤੇਰੇ ਵੱਡਿਆਂ ਨੇ ਲਾਏ ਸਨ, ਓਹਨਾਂ ਨੂੰ ਤੂੰ ਨਾ ਸਰਕਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।