Proverbs 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਚਾਤਰ ਵੇਖਦਾ ਹੈਂॽ ਉਹ ਪਾਤਸ਼ਾਹਾਂ ਦੇ ਸਨਮੁਖ ਖਲੋਵੇਗਾ, ਉਹ ਤੁੱਛ ਲੋਕਾਂ ਦੇ ਅੱਗੇ ਨਾ ਖਲੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।