Proverbs 22:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਧੀਨਗੀ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਉਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।