Proverbs 22:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਛਿਆ ਕਰਦਾ ਹੈ ਉਹ ਉਨ੍ਹਾਂ ਤੋਂ ਲਾਂਭੇ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।