Proverbs 22:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਾਲਕ ਨੂੰ ਉਹ ਦਾ ਠੀਕ ਰਾਹ ਸਿਖਲਾ, ਤਾਂ ਉਹ ਵੱਡਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।