Proverbs 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਨਵਾਨ ਦੀਣਾ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।