Proverbs 23:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਦੇ ਵੀ ਵਿਰਸੇ ਦੀ ਜਾਇਦਾਦ ਨੂੰ ਨਾ ਛੇੜੋ। ਅਤੇ ਕਦੇ ਵੀ ਉਸ ਭੂਮੀਂ ਨੂੰ ਨਾ ਲਵੋ ਜਿਹੜੀ ਯਤੀਮਾਂ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੁਰਾਣੇ ਠੱਡਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,