Proverbs 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਸਦਾ ਪਹਿਰੇਦਾਰ ਸ਼ਕਤੀਸ਼ਾਲੀ ਹੈ, ਉਹ ਤੁਹਾਡੇ ਨਾਲ ਆਪਣੇ ਲਈ ਯਤੀਮ ਦਾ ਮਾਮਲਾ ਲੜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਦਾ ਛੁਡਾਉਣ ਵਾਲਾ ਸਮਰਥ ਹੈ, ਓਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।