Proverbs 23:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਾਲਕ ਦੇ ਤਾੜਨ ਤੋਂ ਨਾ ਰੁਕ, ਭਾਵੇਂ ਤੂੰ ਛਿਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।