Proverbs 23:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਛਿਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।