Proverbs 23:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਜੇ ਤੁਸੀਂ ਸਿਆਣੇ ਹੋਂ ਤਾਂ ਮੈਂ ਖੁਸ਼ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਪੁੱਤ੍ਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
Recommended Reading