Proverbs 23:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਤੁਹਾਡੀ ਕਬਨੀ ਸੁਣਾਗਾ ਤਾਂ ਮੈਂ ਬਹੁਤ ਪ੍ਰਸੰਨ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਤੇਰੇ ਬੁੱਲ੍ਹਾਂ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਬਾਗ ਬਾਗ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।